Posted inPunjab
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ
ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ…









